SIKHI AWARENESS & WELFARE SOCIETY SIKHI AWARENESS & WELFARE SOCIETY Author
Title: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਸੇਵਾਦਾਰ ਦਾ ਦੇਹਾਂਤ
Author: SIKHI AWARENESS & WELFARE SOCIETY
Rating 5 of 5 Des:
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਸੇਵਾਦਾਰ ਗਿਆਨੀ ਤਿਰਲੋਚਨ ਸਿੰਘ (55) ਦਾ ਅੱਜ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਹਾਲਾਂਕਿ ਦੌਰਾ ਪੈਣ 'ਤੇ ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਸੇਵਾਦਾਰ ਗਿਆਨੀ ਤਿਰਲੋਚਨ ਸਿੰਘ (55) ਦਾ ਅੱਜ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਹਾਲਾਂਕਿ ਦੌਰਾ ਪੈਣ 'ਤੇ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਸਥਿਤ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਗਿਆਨੀ ਤਿਰਲੋਚਨ ਸਿੰਘ ਨੂੰ 2000 'ਚ ਤਖਤ ਕੇਸਗੜ੍ਹ ਸਾਹਿਬ ਦੀ ਸੇਵਾ ਮਿਲੀ ਸੀ।


Source : www.jagbani.com

Advertisement

 
Top